Haryana Public Holiday: ਹਰਿਆਣਾ ਵਿੱਚ 28 ਅਕਤੂਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ 28 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜੈਅੰਤੀ ਅਤੇ ਮਹਾਰਾਜਾ ਅਜਮੀਦ ਜੈਅੰਤੀ ਮੌਕੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਰਹੇਗੀ ਅਤੇ ਕੰਮਕਾਜ ਪੂਰੀ ਤਰ੍ਹਾਂ ਬੰਦ ਰਹੇਗਾ।