ਵਿਸ਼ਵ ਸਿਹਤ ਸੰਗਠਨ (WHO) ਨੇ ਕਿਹਾ ਹੈ ਕਿ ਹੈਪੇਟਾਈਟਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਇਸ ਬਿਮਾਰੀ ਨਾਲ ਦੁਨੀਆ ਭਰ ਵਿੱਚ 13 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਾਲੇ ਵੀ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ।
WHO ਨੇ ਕਿਹਾ ਹੈ ਕਿ ਵਾਇਰਲ ਹੈਪੇਟਾਈਟਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ ਅਤੇ ਇਸ ਕਾਰਨ ਹਰ ਰੋਜ਼ 3,500 ਅਤੇ ਵਿਸ਼ਵ ਪੱਧਰ ‘ਤੇ ਹਰ ਸਾਲ 13 ਲੱਖ ਲੋਕਾਂ ਦੀ ਮੌਤ ਹੋ ਰਹੀ ਹੈ।
ਸੰਗਠਨ ਨੇ ਆਪਣੀ 2024 ਦੀ ਵਿਸ਼ਵ ਹੈਪੇਟਾਈਟਸ ਰਿਪੋਰਟ ਵਿਚ ਕਿਹਾ ਹੈ ਕਿ 187 ਦੇਸ਼ਾਂ ਦੇ ਨਵੇਂ ਅੰਕੜੇ ਦੱਸਦੇ ਹਨ ਕਿ ਵਾਇਰਲ ਹੈਪੇਟਾਈਟਸ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2019 ਵਿਚ 11 ਲੱਖ ਤੋਂ ਵੱਧ ਕੇ 2022 ਵਿਚ 13 ਲੱਖ ਹੋ ਗਈ।
ਰਿਪੋਰਟ ਅਨੁਸਾਰ ਇਨ੍ਹਾਂ ਵਿਚੋਂ 83 ਪ੍ਰਤੀਸ਼ਤ ਮੌਤਾਂ ਹੈਪੇਟਾਈਟਸ ਬੀ ਕਾਰਨ ਹੋਈਆਂ ਹਨ ਅਤੇ 17 ਪ੍ਰਤੀਸ਼ਤ ਹੈਪੇਟਾਈਟਸ ਸੀ ਕਾਰਨ ਹੋਈਆਂ ਹਨ। ਹੈਪੇਟਾਈਟਸ ਬੀ ਅਤੇ ਸੀ ਦੀ ਲਾਗ ਦੇ ਲਗਪਗ ਦੋ ਤਿਹਾਈ ਮਾਮਲੇ ਬੰਗਲਾਦੇਸ਼, ਚੀਨ, ਇਥੋਪੀਆ, ਭਾਰਤ, ਇੰਡੋਨੇਸ਼ੀਆ, ਨਾਇਜੀਰੀਆ, ਪਾਕਿਸਤਾਨ, ਫਿਲੀਪੀਨਜ਼, ਰੂਸ ਅਤੇ ਵੀਅਤਨਾਮ ਵਿੱਚ ਹਨ।
ਜ਼ਿਕਰਯੋਗ ਹੈ ਕਿ ਕਿਫਾਇਤੀ ਜੈਨਰਿਕ ਵਾਇਰਲ ਹੈਪੇਟਾਈਟਸ ਦਵਾਈਆਂ ਦੀ ਉਪਲਬਧਤਾ ਦੇ ਬਾਵਜੂਦ, ਬਹੁਤ ਸਾਰੇ ਦੇਸ਼ ਇਨ੍ਹਾਂ ਨੂੰ ਘੱਟ ਕੀਮਤ ‘ਤੇ ਖਰੀਦਣ ਵਿੱਚ ਅਸਫਲ ਰਹਿੰਦੇ ਹਨ, ਸਿਹਤ ਸੰਸਥਾ ਨੇ ਆਪਣੀ ਰਿਪੋਰਟ ਵਿੱਚ ਖੁਲਾਸਾ ਕੀਤਾ ਹੈ।http://PUBLICNEWSUPDATE.COM
purchase lasuna – diarex online order purchase himcolin pill
buy besivance without a prescription – buy generic besivance over the counter sildamax drug
gabapentin 600mg us – sulfasalazine uk buy generic azulfidine
buy benemid generic – buy cheap etodolac tegretol 400mg tablet
purchase celebrex without prescription – celecoxib 100mg usa oral indomethacin
mebeverine cost – order arcoxia online cheap cilostazol 100 mg oral
order diclofenac sale – buy voltaren 100mg online cheap order generic aspirin 75mg
rumalaya cheap – purchase rumalaya online amitriptyline 10mg for sale
buy cheap mestinon – order sumatriptan 25mg generic cost imuran 25mg
where can i buy diclofenac – generic imdur 20mg nimodipine over the counter
oral lioresal – order feldene 20 mg online cost piroxicam 20mg