ਉਨ੍ਹਾਂ ਨੇ ਦੱਸਿਆ ਕਿ ਧਮਾਕੇ ਤੋਂ ਬਾਅਦ ਬੰਬ ਨਿਰੋਧਕ ਦਸਤੇ ਦੀ ਇੱਕ ਟੀਮ ਨੂੰ ਨਮੂਨੇ ਇਕੱਠੇ ਕਰਨ ਲਈ ਬੁਲਾਇਆ ਗਿਆ ਸੀ, ਉਨ੍ਹਾਂ ਨੇ ਕਿਹਾ ਕਿ ਇਹ ਘਟਨਾ ਇੱਥੋਂ ਦੇ ਸੈਕਟਰ 10 ਵਿੱਚ ਸਥਿਤ ਘਰ ਵਿੱਚ ਵਾਪਰੀ।
ਚੰਡੀਗੜ੍ਹ: ਪੁਲਿਸ ਸੂਤਰਾਂ ਅਨੁਸਾਰ ਬੁੱਧਵਾਰ ਸ਼ਾਮ ਇੱਥੇ ਇੱਕ ਘਰ ਵਿੱਚ ਧਮਾਕਾ ਹੋਇਆ ਹੈ।
ਉਨ੍ਹਾਂ ਨੇ ਦੱਸਿਆ ਕਿ ਧਮਾਕੇ ਤੋਂ ਬਾਅਦ ਬੰਬ ਨਿਰੋਧਕ ਦਸਤੇ ਦੀ ਇੱਕ ਟੀਮ ਨੂੰ ਨਮੂਨੇ ਇਕੱਠੇ ਕਰਨ ਲਈ ਬੁਲਾਇਆ ਗਿਆ ਸੀ, ਉਨ੍ਹਾਂ ਨੇ ਕਿਹਾ ਕਿ ਇਹ ਘਟਨਾ ਇੱਥੋਂ ਦੇ ਸੈਕਟਰ 10 ਵਿੱਚ ਸਥਿਤ ਘਰ ਵਿੱਚ ਵਾਪਰੀ।
ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਚੰਡੀਗੜ੍ਹ ਦੀ ਸੀਨੀਅਰ ਪੁਲੀਸ ਕਪਤਾਨ ਕੰਵਰਦੀਪ ਕੌਰ ਅਤੇ ਹੋਰ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।