ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਤੁਰੰਤ ਜਿੰਦਲ ਹਾਰਟ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ। ਬਾਦਲ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ। ਬਾਦਲ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ।
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅੱਜ ਅਚਾਨਕ ਦਿਲ ਦਾ ਦੌਰਾ ਪੈ ਗਿਆ। ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਤੁਰੰਤ ਜਿੰਦਲ ਹਾਰਟ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ। ਬਾਦਲ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ। ਬਾਦਲ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਦੱਸ ਦੇਈਏ ਕਿ ਅੱਜ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਪਹਿਲੀ ਬਰਸੀ ਸੀ। ਮਨਪ੍ਰੀਤ ਨੇ ਵੀ ਬਰਸੀ ਸਮਾਗਮ ਵਿੱਚ ਸ਼ਿਰਕਤ ਕਰਨੀ ਸੀ। ਉਸ ਨੂੰ ਬਠਿੰਡਾ ਦੇ ਪਾਵਰ ਹਾਊਸ ਰੋਡ ‘ਤੇ ਸਥਿਤ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਫਿਲਹਾਲ ਹਾਲਤ ਬਣੀ ਹੋਈ ਹੈ ਨਾਜ਼ੁਕ
ਦੱਸਿਆ ਜਾ ਰਿਹਾ ਹੈ ਕਿ ਡਾਕਟਰਾਂ ਨੇ ਉਸ ਵਿੱਚ ਦੋ ਸਟੈਂਟ ਪਾਏ ਹਨ। ਫਿਲਹਾਲ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸਨੂੰ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਮਨਪ੍ਰੀਤ ਬਾਦਲ ਦੀ ਸਿਹਤ ਵਿਗੜਨ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਨਿੱਜੀ ਹਸਪਤਾਲ ‘ਚ ਪੁੱਜਣੇ ਸ਼ੁਰੂ ਹੋ ਗਏ। ਹਸਪਤਾਲ ਦੇ ਬਾਹਰ ਮਨਪ੍ਰੀਤ ਬਾਦਲ ਦੇ ਸਮਰਥਕਾਂ ਦੀ ਕਤਾਰ ਲੱਗੀ ਹੋਈ ਹੈ, ਜਦਕਿ ਕਿਸੇ ਨੂੰ ਵੀ ਮਨਪ੍ਰੀਤ ਬਾਦਲ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ, ਜਦਕਿ ਡਾਕਟਰਾਂ ਦਾ ਕਹਿਣਾ ਹੈ ਕਿ ਮਨਪ੍ਰੀਤ ਬਾਦਲ ਜਲਦੀ ਹੀ ਪੂਰੀ ਤਰ੍ਹਾਂ ਠੀਕ ਹੋ ਜਾਣਗੇ।http://PUBLICNEWSUPDATE.COM
Для заказа прогона Хрумером, вам необходимо обратиться к специализированным компаниям или Вы можете заказать у нас по наращиванию линк билдинг
так же мы предоставляем услуги по сео продвижению с помощью гса прогонов через тир и поможем если будет нужно оптимизировать ваш проект
для быстрой связи через телеграмм логин @pokras7777 либо добавится в нащу группу в телеграмм https://t.me/bazixrumer либо через скайп логин pokras7777
мы будем рады вам помочь в любых вопросах по наращиванию трафика на вашем проекте время работы 24/7 без выходных!