ਢਾਈ ਸਾਲਾ ਮਾਸੂਮ ਦਿਲਰੋਜ਼ ਨੂੰ ਅੱਜ ਇਨਸਾਫ਼ ਮਿਲ ਗਿਆ ਹੈ | ਲੁਧਿਆਣਾ ਅਦਾਲਤ ਨੇ ਢਾਈ ਸਾਲਾਂ ਮਾਸੂਮ ਬੱਚੀ ਦਿਲਰੋਜ਼ ਕਤਲ ਕੇਸ ਵਿੱਚ ਦੋਸ਼ੀ ਮਹਿਲਾ ਨੀਲਮ ਨੂੰ ਅੱਜ ਫਾਂਸੀ ਦੀ ਸਜ਼ਾ ਸੁਣਾ ਦਿੱਤੀ ਹੈ। ਦੱਸ ਦਈਏ ਕਿ ਬੱਚੀ ਦੇ ਮਾਪੇ ਪਿਛਲੀਆਂ ਤਿੰਨ ਤਾਰੀਖਾਂ ਤੋਂ ਲੁਧਿਆਣਾ ਅਦਾਲਤ ਦੇ ਫੈਸਲੇ ਦੀ ਉਡੀਕ ਕਰ ਰਹੇ ਸਨ। ਜਿਸ ਤੋਂ ਬਾਅਦ ਅੱਜ ਉਹਨਾਂ ਨੂੰ ਸਕੂਨ ਦਾ ਸਾਹ ਮਿਲ ਗਿਆ ਹੈ ਕਿਉਂਕਿ ਉਹਨਾਂ ਦੀ ਬੱਚੀ ਨੂੰ ਇਨਸਾਫ਼ ਮਿਲ ਗਿਆ |
ਅਦਾਲਤ ਨੇ ਆਪਣਾ ਫੈਸਲਾ ਰੱਖਿਆ ਸੀ ਸੁਰੱਖਿਅਤ
ਦਰਅਸਲ ਗੁਆਂਢਣ ਨੀਲਮ ਨੇ 2 ਸਾਲ ਪਹਿਲਾਂ ਬੱਚੀ ਨੂੰ ਜ਼ਿੰਦਾ ਦਫਨਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਿਸ ਤੋਂ ਬਾਅਦ ਬੀਤੇ ਸ਼ੁੱਕਰਵਾਰ ਨੂੰ ਅਦਾਲਤ ਨੇ ਉਸਨੂੰ ਦੋਸ਼ੀ ਠਹਿਰਾ ਦਿੱਤਾ ਸੀ । ਦੱਸ ਦਈਏ ਕਿ ਪਹਿਲਾਂ ਅਦਾਲਤ ਨੇ 16 ਅਪ੍ਰੈਲ ਤੱਕ ਸਜ਼ਾ ਦਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ ਫਿਰ 18 ਨੂੰ ਫੈਸਲੇ ਦਾ ਦਿਨ ਤੈਅ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਦਿਲਰੋਜ਼ ਦੀ ਕਾਤਲ ਗੁਆਂਢਣ ਨੂੰ ਫਾਂਸੀ ਦੀ ਸਜ਼ਾ ਦਾ ਫੈਸਲਾ ਸੁਣਾ ਦਿੱਤਾ ਗਿਆ ਹੈ | ਇਹ ਫੈਸਲਾ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ ਸੁਣਾਇਆ ਹੈ।
ਕੀ ਸੀ ਮਾਮਲਾ ?
ਧਿਆਨਯੋਗ ਹੈ ਕਿ ਨੀਲਮ ਵਲੋਂ 28 ਨਵੰਬਰ 2021 ਨੂੰ ਸ਼ਿਮਲਾਪੁਰੀ ਇਲਾਕੇ ਤੋਂ ਦਿਲਰੋਜ਼ ਨੂੰ ਸਕੂਟਰ ‘ਤੇ ਅਗਵਾ ਕਰ ਲਿਆ ਗਿਆ ਸੀ ਅਤੇ ਜਿਸ ਤੋਂ ਬਾਅਦ ਉਸਨੇ ਸਲੇਮ ਟਾਬਰੀ ਇਲਾਕੇ ‘ਚ ਟੋਆ ਪੁੱਟ ਕੇ ਉਸ ਨੂੰ ਜ਼ਿੰਦਾ ਦੱਬ ਦਿੱਤਾ ਸੀ। ਬੱਚੀ ਦੀ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਕਾਤਲ ਨੀਲਮ ਨੂੰ ਲਗਾਤਾਰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਸੀ। ਜਿਸਦੇ ਚੱਲਦਿਆਂ ਅੱਜ ਕੋਰਟ ਵੱਲੋਂ ਆਪਣਾ ਫੈਸਲਾ ਸੁਣਾ ਕੇ ਪਰਿਵਾਰ ਨੂੰ ਇਨਸਾਫ਼ ਦੇ ਦਿੱਤਾ ਹੈ |http://PUBLICNEWSUPDATE.COM
перепродажа аккаунтов покупка аккаунтов
маркетплейс аккаунтов магазин аккаунтов социальных сетей
Find Accounts for Sale Database of Accounts for Sale
purchase ready-made accounts account acquisition
accounts market account marketplace
account purchase account trading service
social media account marketplace account selling service
account trading https://buy-accounts.live
продажа аккаунтов https://kupit-akkaunty-market.xyz
buy facebook ad accounts https://ad-account-buy.top
buy aged google ads accounts https://ads-agency-account-buy.click
buy facebook business managers buy-verified-business-manager.org