ਸ਼੍ਰੋਮਣੀ ਅਕਾਲੀ ਦਲ ਵੱਲੋ ਲੋਕ ਸਭਾ ਚੋਣਾਂ 2024 ਦੇ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ‘ਚ ਪਾਰਟੀ ਨੇ 7 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ।
ਇਸ ਸੂਚੀ ਦੇ ਮੁਤਾਬਕ ਡਾ. ਦਲਜੀਤ ਸਿੰਘ ਚੀਮਾ ਗੁਰਦਾਸਪੁਰ ਤੋਂ ਟਿਕਟ ਦਿੱਤੀ ਗਈ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ। ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਪਟਿਆਲਾ ਤੋਂ ਐਨ.ਕੇ. ਸ਼ਰਮਾ ਨੂੰ ਟਿਕਟ ਦਿੱਤੀ ਗਈ ਹੈ। ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।
ਸ੍ਰੀ ਫਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ ਚੋਣ ਲੜਨਗੇ। ਐੱਸ. ਰਾਜਵਿੰਦਰ ਸਿੰਘ (ਸਵਰਗੀ ਐੱਸ. ਗੁਰਦੇਵ ਸਿੰਘ ਬਾਦਲ ਦਾ ਪੋਤਾ) ਫਰੀਦਕੋਟ ਤੋਂ ਚੋਣ ਲੜਨਗੇ। ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਟਿਕਟ ਦਿੱਤੀ ਗਈ ਹੈ।http://PUBLICNEWSUPDATE.COM
lasuna pills – order himcolin generic purchase himcolin without prescription
buy generic besifloxacin online – buy carbocysteine pill sildamax without prescription
buy benemid 500mg – probalan online carbamazepine 200mg without prescription
purchase gabapentin – purchase gabapentin pills order azulfidine online
mebeverine 135 mg uk – mebeverine pills buy generic cilostazol 100 mg
order generic celebrex – celecoxib 100mg brand where to buy indomethacin without a prescription
cheap generic rumalaya – order shallaki online cheap endep pill
order voltaren without prescription – voltaren 50mg drug cheap aspirin 75mg