ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ‘ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਹੈ,ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 11 ਸਾਲਾਂ ਦਾ ਸਫ਼ਰ ਸ਼ਾਨਦਾਰ ਰਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ਵਿੱਚ ਇੱਕ ਸਾ਼ਇਰੀ ਵੀ ਲਿਖੀ…
“ਜਿਸ ਦਿਨ ਤੋਂ ਮੈਂ ਚਲਿਆਂ ਹਾਂ, ਮੇਰੀਆਂ ਨਜ਼ਰ ਮੇਰੀ ਮੰਜ਼ਿਲ ‘ਤੇ ਹੈ।
ਅੱਖਾਂ ਨੇ ਕਦੇ ਮੀਲ ਦਾ ਪੱਥਰ ਨਹੀਂ ਦੇਖਿਆ।”
ਇਸ ਦੇ ਨਾਲ ਹੀ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, ‘ਸਾਲ 2012 ‘ਚ ਅੱਜ ਦੇ ਦਿਨ ਦੇਸ਼ ਦੇ ਆਮ ਆਦਮੀ ਨੇ ਖੜ੍ਹੇ ਹੋ ਕੇ ਆਪਣੀ ਪਾਰਟੀ ‘ਆਮ ਆਦਮੀ ਪਾਰਟੀ’ ਦੀ ਸਥਾਪਨਾ ਕੀਤੀ,ਉਦੋਂ ਤੋਂ ਲੈ ਕੇ ਅੱਜ ਤੱਕ ਇਨ੍ਹਾਂ 11 ਸਾਲਾਂ ਵਿੱਚ ਕਈ ਉਤਰਾਅ-ਚੜ੍ਹਾਅ ਆਏ ਹਨ, ਕਈ ਮੁਸ਼ਕਲਾਂ ਵੀ ਆਈਆਂ ਹਨ,ਪਰ ਸਾਡੇ ਸਾਰਿਆਂ ਦੇ ਜਜ਼ਬੇ ਵਿੱਚ ਕੋਈ ਕਮੀ ਨਹੀਂ ਆਈ ਹੈ।
ਉਨ੍ਹਾਂ ਕਿਹਾ ਕਿ ਜਨਤਾ ਦੇ ਪਿਆਰ ਅਤੇ ਅਸ਼ੀਰਵਾਦ ਸਦਕਾ ਅੱਜ ਇੱਕ ਛੋਟੀ ਪਾਰਟੀ ਕੌਮੀ ਪਾਰਟੀ ਵਿੱਚ ਤਬਦੀਲ ਹੋ ਗਈ ਹੈ,ਜਨਤਾ ਦਾ ਅਸ਼ੀਰਵਾਦ ਸਾਡੇ ਨਾਲ ਹੈ,ਅਸੀਂ ਸਾਰੇ ਆਪਣੇ ਮਜ਼ਬੂਤ ਇਰਾਦੇ ਨਾਲ ਅੱਗੇ ਵਧਦੇ ਰਹਾਂਗੇ ਅਤੇ ਜਨਤਾ ਲਈ ਕੰਮ ਕਰਦੇ ਰਹਾਂਗੇ,ਪਾਰਟੀ ਦੇ ਸਥਾਪਨਾ ਦਿਵਸ ਦੀਆਂ ਸਮੂਹ ਵਰਕਰਾਂ ਨੂੰ ਸ਼ੁਭਕਾਮਨਾਵਾਂ।
магазин аккаунтов маркетплейс аккаунтов соцсетей
Ready-Made Accounts for Sale Social media account marketplace
online account store account sale
database of accounts for sale sell pre-made account
accounts for sale https://buy-accounts.live
facebook account sale https://ad-account-buy.top/
google ads agency account buy https://ads-agency-account-buy.click
facebook business manager buy buy-verified-business-manager.org
?Calidos saludos a todos los apostadores expertos !
La huella digital de cada persona crece con cada interacciГіn en lГnea. Limitar la exposiciГіn [url=п»їhttps://casinossindni.space/][/url] ayuda a conservar la privacidad. Internet no olvida lo que compartimos.
Los pagos digitales se han vuelto comunes en todo el mundo. Aun asГ, requieren precauciГіn y verificaciГіn. No se debe confiar en enlaces o correos sospechosos.
Mejores casinos sin DNI en EspaГ±a este aГ±o – п»їhttps://casinossindni.space/
?Les deseo increibles giros !
п»їcasinos sin dni