ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਵਿੱਚ ਇੱਕ ਪਟਾਕੇ ਬਣਾਉਣ ਵਾਲੀ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਛੇ ਮਜ਼ਦੂਰਾਂ ਦੀ ਮੌਤ ਹੋ ਗਈ।
ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਵਿੱਚ ਇੱਕ ਪਟਾਕੇ ਬਣਾਉਣ ਵਾਲੀ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਛੇ ਮਜ਼ਦੂਰਾਂ ਦੀ ਮੌਤ ਹੋ ਗਈ।
ਘੱਟੋ-ਘੱਟ ਛੇ ਹੋਰ ਲੋਕਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਸੀਨੀਅਰ ਜ਼ਿਲ੍ਹਾ ਅਧਿਕਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ‘ਤੇ ਪਹੁੰਚ ਗਏ ਹਨ।
ਹੋਰ ਵੇਰਵਿਆਂ ਦੀ ਉਡੀਕ ਹੈ।